ਬਾਬਾ ਫਰੀਦ ਜੀ ਦੇ ਕੁਝ ਸਲੋਕ

RaviSandhu

SandhuBoyz.c0m
ਫਰੀਦਾ ਖਾਕੁ ਨ ਨਿੰਦੀਏ ਖਾਕੂ ਜੇਡੁ ਨ ਕੋਇ ॥
ਜੀਵਿਦਆ ਪੈਰਾ ਤਲੈ ਮੁਇਆ ਉਪਿਰ ਹੋਇ ॥॥

ਫਰੀਦਾ ਜਾ ਲਬੁ ਤਾ ਨੇਹੁ ਕਿਆ ਲਬੁ ਤ ਕੂੜਾ ਨੇਹੁ ॥
ਕਿਚਰੁ ਝਿਤ ਲਘਾਈਐ ਛਪਿਰ ਤੁਟੈ ਮੇਹੁ ॥ ॥

ਫਰੀਦਾ ਰਾਤੀ ਵਡੀਆਂ ਧੁਖਿ ਧੁਖਿ ਉਠਿਨ ਪਾਸ ॥
ਧਿਗੁ ਤਿਨਾ ਦਾ ਜੀਵਿਆ ਜਿਨਾ ਵਿਡਾਣੀ ਆਸ ॥॥

ਫਰੀਦਾ ਚਿੰਤ ਖਟੋਲਾ ਵਾਣੁ ਦੁਖੁ ਬਿਰਹਾ ਵਿਛਾਵਣ ਲੇਫੁ ॥
ਏਹੁ ਹਮਾਰਾ ਜੀਵਣਾ ਤੂ ਸਾਹਿਬ ਸਚੇ ਵੇਖੁ ॥॥
ਬਿਰਹਾ ਬਿਰਹਾ ਆਖੀਐ ਬਿਰਹਾ ਤੂ ਸੁਲਤਾਨੁ ॥
ਫਰੀਦਾ ਜਿਤੁ ਤਿਨ ਬਿਰਹਾ ਨ ਊਪਜੈ ਸੋ ਤਨੁ ਜਾਣੁ ਮਸਾਨੁ ॥॥

ਫਰੀਦਾ ਮੈ ਭੋਲਾਵਾ ਪਗ ਦਾ ਮਤੁ ਮੈਲੀ ਹੋਇ ਜਾਇ ॥
ਗਿਹਲਾ ਰੂਹੁ ਨ ਜਾਣਈ ਸਿਰੁ ਭੀ ਮਿਟੀ ਖਾਇ ॥॥
 
Top