ਮੈਡਮ (ਪੱਪੂ ਨੂੰ ):ਚੱਲੋ ਬੇਟਾ a.b.c ਸੁਣਾਓ, ਪੱਪੂ : A.b.d.e…… ਮੈਡਮ: ਮੈ ਥੱਪੜ ਮਾਰਨਾ ਤੇਰੇ ‘c’ ਕੋਣ ਕਹੇਗਾ? ਪੱਪੂ : ਦੁਖ ਦੇ ਤੂੰ ਹਜਾਰਾ ਹਸ ਹਸ ਕੇ ਸਹਾਂਗੇ ਸੀ ਲਵਾਂਗੇ ਨੀ ਬੁਲ ; ਪਰ ‘c’ ਨਾ ਕਹਾਂਗੇ 😂😂😂