Bekadar !!

tsukhu

Princess Kidan
ਪਿੱਠ ਪਿੱਛੇ ਕਰਨੀ ਬੁਰਾਈ ਮਾੜੀ ਏ


ਬਿਨਾ ਗੱਲੋ ਕਰਨੀ ਲੜਾਈ ਮਾੜੀ ਏ



ਸਾਭ ਲੋ ਜਵਾਨੀ ਬੜੀ ਮਹਿੰਗੇ ਮੁੱਲ ਦੀ



ਨਸ਼ਿਆ ਚ ਉਮਰ ਗਵਾਈ ਮਾੜੀ ਏ



ਸੱਚਿਆ ਦੇ ਨਾਲ ਸਦਾ ਲਾ ਸੱਜਣਾ



ਬੇਕਦਰਾ ਦੇ ਨਾਲ ਲਾਈ ਮਾੜੀ ਏ ....ramC
 
Top