girlfriend funny poetry

ਅਸੀਂ ਪੇੰਡੂ ਸਿੱਧੇ ਸਾਧੇ ਜੇ,
ਜਾਂਦੇ ਕਰਨ ਪੜਾਈਆਂ,
ਸਾਡੀ ਕੌਈ girlfrnd ਨੀ,
ਲੌਕਾਂ
ਨੇ ਲੱਖ ਬਣਾਈਆਂ,
ਸ਼ਹਿਰਾਂ ਵਾਲੇ purpoze ਕਰ ਦੇਂਦੇ,
ਪਰ ਪਿੰਡਾਂ ਵਾਲੇ
ਸੰਗਦੇ ਆ,
ਉਂਝ ਭਾਵੇਂ ਸਾਥੌਂ ਬੰਦਾ ਮਰਵਾਲੋ,
ਪਰ ਕੁੜੀ ਅੱਗੇ ਬੁੱਲ ਕੰਬਦੇ
ਆ.....
"oh" ਕਿਸਮਤ ਵਿੱਚ ਜਦ ਹੋਵੇਗੀ,
ਤਾਂ ਆਪੇ ਈ ਆ ਜਾਵੇਗੀ,
ਫੇਰ
ਸ਼ਹਿਰੀਆਂ ਨੂੰ ਵੀ ਦਸਾਂਗੇ,
ਜਦ ਕੌਈ ਸਾਡੇ ਨਾਲ ਨਿਬਾਵੇਗੀ
 
Back
Top