Gurpreet Ghuggi joined AAP

Ginny

VIP
B7H21W6-1.jpg


ਅੱਜ ਪੰਜਾਬ ਦੇ ਮਸ਼ਹੂਰ ਅਭਿਨੇਤਾ ਗੁਰਪ੍ਰੀਤ ਘੁੱਗੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਤੇ ਪਾਰਟੀ ਦੇ ਸੀਨੀਅਰ ਆਗੂ ਦੁਰਗੇਸ਼ ਪਾਠਕ, ਸੰਜੇ ਸਿੰਘ, ਸੁੱਚਾ ਸਿੰਘ ਛੋਟੇਪੁਰ, ਭਗਵੰਤ ਮਾਨ ਅਤੇ ਹੋਰ ਸ਼ਾਮਲ ਸਨ।
 
Top