it rule

ਕੋਈ ਨਹੀ ਹੁੰਦਾ ਹਮੇਸ਼ਾ ਦੇ ਲਈ ਕਿਸੇ
ਦਾ,__
**
ਲਿਖੇਆ ਹੈ ਸਾਥ ਥੋੜਾ -ਥੋੜਾ ਹਰ ਕਿਸੇ ਦਾ,__
**
ਨਾ ਬਣਾੳ ਕਿਸੇ ਨੂੰ ਆਪਣੇ ਜਿੳਣ ਦੀ ਵਜਹ,__
**
ਕਿੳ ਕਿ ਜਿੳਣਾ ਪੈਣਾ ਹੈ ਇਕੱਲੇ ਇਹ ਅਸੂਲ ਹੈ
ਜਿੰਦਗੀ ਦਾ.............
 
Top