Jhanda Amli

jassmehra

(---: JaSs MeHrA :---)
ਇਕ ਵਾਰ jhanda amli ਆਪਣੇ ਸਹੁਰੇ ਘਰ ਮਿਲਣ ਜਾਂਦਾ ਅਤੇ ਜਾ ਕੇ ਜਮੀਨ ਤੇ' ਬੈਠਜਾਂਦਾ....

ਸੱਸ :- ਪੁੱਤ.ਜਮੀਨ ਤੇ' ਕਿਉਂ ਬੈਠਾ,ਸੋਫੇ ਤੇ' ਬੈਠ ..

.... jhanda :- ਸੋਫੇ ਤੇ' ਗਰੀਬ ਬੰਦੇ ਬੈਠਦੇ ਨੇ, ਸਾਡੇ ਵਰਗੇ ਸਾਹੀ ਬੰਦੇ ਜਮੀਨ ਤੇ' ਬੈਠਦੇ ਨੇ
.
ਸੱਸ :-ਵੇ, ਓਹ ਕਿਵੇਂ?
.
jhanda :- ਸੋਫਾ 25000 ਦਾ ,

ਜਮੀਨ 2 ਲਖ ਨੂੰ ਮਰਲਾ..
 
Top