Khuda v Mukkar Gya

•-=»𝕎𝕒𝕣𝕣𝕚𝕠𝕣«=-•

•Speak little, do much•
ਸਾਨੂੰ ਉਹਨਾ ਤੋ ਕੋਈ ਸ਼ਿਕਾਇਤ ਹੀ ਨਹੀ,
ਮੇਰੇ ਨਾਲ ਕਿਸੇ ਨੇ ਪਿਆਰ ਦੀ ਰੱਸਮ ਨਿਭਾਈ ਹੀ ਨਹੀ,
ਲਿਖ ਕਿ ਮੇਰੀ ਤਕਦੀਰ ਤਾ ਖੁਦਾ ਵੀ ਮੁਕਰ ਗਿਆ,
ਪੁੱਛਣ ਤੇ ਕਹਿੰਦਾ ਇਹ ਤਾ ਮੇਰੀ ਲਿਖਾਈ ਹੀ ਨਹੀ​

By. Unknown
 

[JUGRAJ SINGH]

Prime VIP
Staff member
qaim work veere :jsm

ਲਿਖ ਕਿ ਮੇਰੀ ਤਕਦੀਰ ਤਾ ਖੁਦਾ ਵੀ ਮੁਕਰ ਗਿਆ, :dr
 
Top