Meaning of Sampuran Japji Saheb

ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥ ਅਖਰੀ ਨਾਮੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਰਿ ਸੰਜੋਗੁ ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥ ਜੇਤਾ ਕੀਤਾ ਤੇਤਾ ਨਾਉ ॥ ਵਿਣੁ

ਨਾਵੈ ਨਾਹੀ ਕੋ ਥਾਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੯॥
Countless are the names of Waheguruji's creations, and countles are their places.

Countless are the regions inaccessible and inscrutable.

Even the 'countless' does not truly describe Waheguruji's creation.

By Word we repeat Waheguruji's Name and by Word we express Waheguruji's praise;

By Word we acquire divine knowledge and sing Waheguruji's praises and attributes.

By Word we write and utter holy hymns.

By Word is recorded our destiny.

But Waheguruji who gave the Divine Order is not bound by the same.

As Waheguruji ordains, so shall we obtain.

What ever is created is Waheguruji's manifestation;

And there is no place without Waheguruji's name.

What power have I to express wonders of Waheguruji's creation?

I am unworthy even once to be made a sacrifice to Waheguruji.

Whatever pleases Waheguruji, is good for all.

Waheguruji, the Formless, alone endures forever.
 
ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥ ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥ ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥ ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥
Soiled hands, feet and body..

May be cleaned by washing with water.

Garments fouled with impurity.

May be rinsed clean with soap.

So when the mind is defiled with sin,

It is cleaned by the love of Waheguruji's name.

We do not become sinners and saints merely by words.

It is our actions that are recorded for here-after.

Man reaps what he sows.

Nanak, by Waheguruji's order, man traverses birth and death cycle.
 
ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥ ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥

ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ

ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥
By going to church, by acting good, By giving gifts, by sharing food, Just a small bit of honor is won. Listen..., agree..., and let love fill your mind; Wash away all dirt of the inner kind. All virtues are

Thine. I have none. Without inner virtue there's no real devotion. Hail to the primal Word! Creator! Beautiful Truth! Happy mind! What is the hour, what is the time? What is the day, the month, the

season In which this whole cosmos appeared? If the wise men knew, It would be written in the scriptures. If the teachers knew, It would be written in their books. Even the yogis have puzzled looks. As the

Creator creates, He understands when… How can I speak? How can I praise? How can I imagine? How can I know? O Nanak! Everyone talks, and talks, and talks, Each more clever than the last. God is

great! His hand is True. There's nothing anyone else can do. O Nanak! If you think you can do it all alone you'll never look bright in your One True Home.
 
ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥
There are thousands of worlds and underworlds Both solid and etheric. Searching through them all, In the end will only make you tired. The Torah, the Bible and the Koran say That there are 18,000 worlds.

But at the root of them all, there is only the One. If all this could be written, And one were to try, While trying to write it, He surely would die. O Nanak! All say that God is great, But only He knows how

great!
 
ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥੨੩॥
The praisers sing God's praises, But they have no power to hear. The rivers and streams flow into the ocean And lose themselves in its vastness. Even kings, who own oceans, And mountains and treasure,

Are not equal to an ant, which forgets not its Maker.
 
ਅੰਤੁ ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ ਕਿਆ ਮਨਿ ਮੰਤੁ ॥ ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥ ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥ ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥ ਵਡਾ ਸਾਹਿਬੁ ਊਚਾ

ਥਾਉ ॥ ਊਚੇ ਉਪਰਿ ਊਚਾ ਨਾਉ ॥ ਏਵਡੁ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥ ਜੇਵਡੁ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥੨੪॥
There is no end of praising God; No end to what is said. No end of doing, no end of giving, No end of seeing, hearing and living. There is no end in sight. What mantra lies within God's mind? See the

structure of the universe... There is no end in sight. See its endless expansion... There is no end in sight. Many wail in frustration, Because there is no end in sight. No one can find the end. The more you try

to tell, The more there is to say. God is high. The Name is high. You must get that high to see. God knows how high He is, O Nanak! One glance can set you free.
 
ਬਹੁਤਾ ਕਰਮੁ ਲਿਖਿਆ ਨਾ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ ॥ ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ ਖਪਿ ਤੁਟਹਿ ਵੇਕਾਰ ॥ ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ ਤੇਰੀ ਦਾਤਾਰ ॥ ਬੰਦਿ ਖਲਾਸੀ ਭਾਣੈ ਹੋਇ ॥ ਹੋਰੁ ਆਖਿ ਨ ਸਕੈ ਕੋਇ ॥

ਜੇ ਕੋ ਖਾਇਕੁ ਆਖਣਿ ਪਾਇ ॥ ਓਹੁ ਜਾਣੈ ਜੇਤੀਆ ਮੁਹਿ ਖਾਇ ॥ ਆਪੇ ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥ ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥
There is so much karma, You can't write it all down, But the great Giver has not one bit of greed. Not even as little as a sesame seed. Many soldier saints are begging. Many people are meditating. There are

many unrighteous, broken wretches. Many take and take, and are never thankful. There are many fools. The eaters keep eating. Hunger and pain give so many a beating! But these too are Thy gifts. O, Giver

of all! Liberation and slavery are also Thy gifts. No one else has any say about this. If anyone's foolish enough to speak, He will feel the effects of his folly. God gives... God knows... But only a few people

speak of these things. The one whom He blesses to praise Him and love Him, O, Nanak, is king among kings!
 
ਅਮੁਲ ਗੁਣ ਅਮੁਲ ਵਾਪਾਰ ॥ ਅਮੁਲ ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥ ਅਮੁਲ ਭਾਇ ਅਮੁਲਾ ਸਮਾਹਿ ॥ ਅਮੁਲੁ ਧਰਮੁ ਅਮੁਲੁ ਦੀਬਾਣੁ ॥ ਅਮੁਲੁ ਤੁਲੁ ਅਮੁਲੁ ਪਰਵਾਣੁ ॥ ਅਮੁਲੁ ਬਖਸੀਸ ਅਮੁਲੁ ਨੀਸਾਣੁ ॥ ਅਮੁਲੁ ਕਰਮੁ ਅਮੁਲੁ ਫੁਰਮਾਣੁ ॥ ਅਮੁਲੋ ਅਮੁਲੁ ਆਖਿਆ ਨ ਜਾਇ ॥ ਆਖਿ ਆਖਿ ਰਹੇ ਲਿਵ ਲਾਇ

॥ ਆਖਹਿ ਵੇਦ ਪਾਠ ਪੁਰਾਣ ॥ ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥ ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬੁਧ ॥ ਆਖਹਿ ਦਾਨਵ ਆਖਹਿ ਦੇਵ ॥ ਆਖਹਿ ਸੁਰਿ ਨਰ ਮੁਨਿ ਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਏਤੇ

ਕੀਤੇ ਹੋਰਿ ਕਰੇਹਿ ॥ ਤਾ ਆਖਿ ਨ ਸਕਹਿ ਕੇਈ ਕੇਇ ॥ ਜੇਵਡੁ ਭਾਵੈ ਤੇਵਡੁ ਹੋਇ ॥ ਨਾਨਕ ਜਾਣੈ ਸਾਚਾ ਸੋਇ ॥ ਜੇ ਕੋ ਆਖੈ ਬੋਲੁਵਿਗਾੜੁ ॥ ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥
Priceless Thy virtues; priceless Thy dealings. Priceless Thy traders; priceless Thy treasures. Priceless the weights and priceless the weighers. Priceless they come and priceless they go. Priceless the lovers, lost

in Thy embrace. Priceless the Dharma; priceless Thy court. Priceless Thy gifts; priceless Thy signs; Priceless Thy actions; priceless Thy orders. Priceless... priceless beyond speaking. But speaking and

speaking, many long to belong. They recite the scriptures from memory. They recite so many descriptions of Thee. Brahmas speak and Indras speak. Many Gopis and Krishnas speak. Shivas speak and

siddhas speak. Many, many Buddhas speak. Demons speak and gods speak. Saints and Jains and servants speak. Many, many, many speak. And in the middle of speaking... They die and depart. And even if

Thou created Twice as many speakers, Thou art still beyond description. God is simply as great as He pleases. O Nanak! The True One knows! If anyone disagrees with this He's a fool, Wherever he goes!
 
ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ

ਸਵਾਰੇ ॥ ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ

ਨਾਲੇ ॥ ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ

ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥
In what house, behind what door, Who sit and remember the One? How many musicians play how many tunes? How many enchanting songs are sung? How many singers are singing? The winds, waters,

and fire—Vibrating, sing Thy praises. The king of the Dharma sings at the door. The angels of the conscious and unconscious minds, Who write the records of our actions, sing, As the king of Dharma

reflects on that record. Shivas, Brahmas, and Devis sing. Their beauty is beyond compare. Sings Indra seated on his throne, And all the boddhisattvas there. The siddhas sing in deep samadhi. The saddhus

sing in deep reflection. The patient, chaste, and true ones sing. The great and fearless warriors sing. The pundits and the ancient sages Sing and sing through all the ages. The mind bewitching beauties sing

On earth, in hells and heavens. Those of gem-like consciousness sing At all the holy places. The brave and mighty warriors sing. The soldiers sing along. The four wellsprings of life Constantly sing Thy

song. The planets, solar systems and galaxies sing As they rotate in their places. They sing of Thee, who please Thee, With shining, loving faces. So many others sing Thy song, who never cross my mind. O

Nanak! How can I tell this tale? That One True God is always True—Gracious, loving, kind. He is Now, And shall always be. He does not come and go. Creating the countless colors Of all hues and sorts

and kinds. Great Master of illusions, Made, and seen within His Mind. He does whatever pleases Him. No one tells Him what to do. He is the King! The King of kings, O Nanak! Live ever in His Will.
 
ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥
Wear the earrings of patience. Carry the begging bowl and wallet of humility, And smear the ashes of meditation on your body. Let your patchwork coat be remembrance of death. Follow the path of purity,

With the walking stick of faith. Let your sect be the family of man. Conquer your own mind And be victorious in the world. Hail! Hail! Hail! unto Him—Primal, Pure, and equal to none. There is no

beginning and no end. Through all ages only the One.
 
ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥
Take your pleasure in wisdom. Make kindness your servant. In every heart plays one sound current. He is the Master, with mastery of all Magic powers and wealth, and every pleasure. Both Union and

loneliness come from Him… Your actions write your great destiny. Hail! Hail! Hail! unto Him. Primal, Pure, and equal to none. There is no beginning and no end. Through all ages only the One.
 
ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥
Out of the marriage of God and Maya Three worthy students are born. The Generator, Organizer and Destroyer Of all life and worldly forms. As He pleases, all things move According to His order. He sees

it all, but none see Him, And all are filled with wonder. Hail! Hail! Hail! unto Him. Primal, Pure, and equal to none. There is no beginning and no end. Through all ages only the One.
 
ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥
Within the Light of every heart—One Soul, the house of treasure. Placed there once, and for all time: The Watcher and the Actor. O Nanak! The actions of Truth are True. Hail! Hail! Hail! unto Him.

Primal, Pure, and equal to none. There is no beginning and no end. Through all ages only the One.
 
ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥
From one tongue there came thousands more, And millions came from them. Millions of tongues are turning and churning, Repeating the One Lord's Name. On the Master's Path are many steps. Climb

them, and come back Home. Even worms who hear of heavenly things Are longing to come back Home. O Nanak! We get to come back Home Only by the One God's Grace. But the liars all boast, "I did it

myself!"
 
ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥ ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥੩੩॥
No power to be silent. No power to speak. No power to beg. No power to give. No power to die. No power to live. No power lies in worldly might. No power lies in earthly treasure. They only increase your

mental chatter. No power to meditate or know the unknown. No power to leave this world and go home. One Power. One Actor. One Doer. One Knower. O Nanak! No one is higher or lower.
 
ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥ ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥ ਕਚ ਪਕਾਈ ਓਥੈ ਪਾਇ ॥ ਨਾਨਕ

ਗਇਆ ਜਾਪੈ ਜਾਇ ॥੩੪॥
Nights... days... weeks... seasons... winds… Water and fire... all earthly regions... Here live souls of countless colors and names, For this planet earth is the Realm of Dharma, And here is where we reflect on our

Karma. True is He, and True is His Court. There all are beautiful—perfect equals. Grace covers their Karmas. They see the sign. Even those whose fruits aren't yet ripe can see it. O Nanak! When you go

Home you shall see it.
 
ਧਰਮ ਖੰਡ ਕਾ ਏਹੋ ਧਰਮੁ ॥ ਗਿਆਨ ਖੰਡ ਕਾ ਆਖਹੁ ਕਰਮੁ ॥ ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥ ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ ਕੇਤੇ ਦੇਵ ਦਾਨਵ ਮੁਨਿ ਕੇਤੇ

ਕੇਤੇ ਰਤਨ ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥
Such is life in the Realm of Dharma, But now let us speak of the Realm of Wisdom. So many waters, winds and fires! So many Krishnas! So many Shivas! So many Brahmas creating colors Shapes and

forms of countless kinds! So many planets, mountains and actions! So many ways to learn devotion! So many Indras, suns and moons! So many galaxies! So many places! So many souls of power and

wisdom! So many goddesses! So many yogis! So many gods and demons and sages! So many jewels! So many oceans! So many sources and manners of speaking! So many kingdoms! So many kings! So

many ways to tune in and to serve! O Nanak! So many things!
 
ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨੰਦੁ ॥ ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥ ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥
True Knowledge gains strength in the Realm of Wisdom, Where there are so many joyful sounds and sights. In the Realm of Realization the word is Beauty! To speak of this, no one has any might. So

incredibly beautiful is this realm, That to speak of it just sounds trite. From here comes all power to listen and know. From here the saints come. To here the saints go
 
ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ ॥ ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥ ਸਚ ਖੰਡਿ

ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥੩੭॥
In the Realm of Action the word is Power! Here are the warriors. Men of the Hour! Full of God's strength! Completely fulfilled! And here are the cool and graceful ladies Whose beauty is beyond compare.

They live far beyond deception and death. Their minds full of God—Aware! And here live God's lovers. Full of Light! Full of Joy! Full of His might! In the Realm of Truth lives the Formless One! He

watches and blesses everyone. Planets... stars... galaxies spinning... Far beyond speech... No end... No beginning. Here all things are filled with Light! As His command comes forth, all things are born.

Reflecting deeply, He sees and rejoices! O Nanak! I can't describe it!
 
ਜਤੁ ਪਾਹਾਰਾ ਧੀਰਜੁ ਸੁਨਿਆਰੁ ॥ ਅਹਰਣਿ ਮਤਿ ਵੇਦੁ ਹਥੀਆਰੁ ॥ ਭਉ ਖਲਾ ਅਗਨਿ ਤਪ ਤਾਉ ॥ ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥ ਘੜੀਐ ਸਬਦੁ ਸਚੀ ਟਕਸਾਲ ॥ ਜਿਨ ਕਉ ਨਦਰਿ ਕਰਮੁ ਤਿਨ ਕਾਰ ॥ ਨਾਨਕ ਨਦਰੀ ਨਦਰਿ ਨਿਹਾਲ ॥੩੮॥
Let Continence be the Forge, Patience the Goldsmith, understanding the anvil

and Divine Knowledge the hammer.

Let Waheguruji's fear be your bellows, and Austerities the heat and fire,

Let Loving Devotion to Waheguruji be the Crucible and Melt Waheguruji Name there in.

In such a true mint the word the Divine Name is coined.

Such is the practice of those on whom Waheguruji casts a Gracious Glance.

Nanak, By the Grace of the Kind one,Waheguruji's Glance Grants them Bliss.
 
Top