NSW-WICH-JATT
Member
ਸਾਨੂੰ ਵੀ ਵਤਨ ਦੀ ਯਾਦ ਆਉਂਦੀ ਰਿਹੰਦੀ ਏ ,
ਜਦ ਵੀ ਸੁਪਨੇ ਵਿੱਚ ਮਾਂ ਕੋਈ ਤਰਲੇ ਪਾਉਂਦੀ ਰਿਹੰਦੀ ਏ.....
ਸੱਜਣ-ਬੇਲੀ-ਯਾਰ ਤਾਂ ਚੇਤੇ ਆ ਹੀ ਜਾਂਦੇ ਨੇ,
ਭੈਣ-ਭਰਾ ਦੇ ਪਿਆਰ ਵੀ ਚੇਤੇ ਆ ਹੀ ਜਾਂਦੇ ਨੇ.........
AUSTRALIA ਵਰਗਾ ਦੇਸ਼ ਤਾਂ ਦਿੱਲ ਖਿੱਚਦਾ ਜ਼ਰੂਰ ਹੈ,
ਪਰ ਆਪਨੇ ਵਤਨ ਦੀ ਮਿੱਟੀ ਦਾ ਕੁਝ ਵੱਖਰਾ ਸਰੂਰ ਹੈ
ਗੋਰੇ-ਕਾਲ਼ੇ ਲੋਕ ਇਸ ਮੁਲਕ 'ਚ ਪਾਏ ਜਾਂਦੇ ਨੇ,
NIGHT SHIFTS ਲਗਾ ਕੇ ਯਾਰੋ DOLLAR ਕਮਾਏ ਜਾਂਦੇ ਨੇ ......
ਡੌਲਰਾਂ ਦੀਆਂ ਮਿੱਠੀਆਂ ਜੇਲਾਂ ਦੇ ਕੈਦੀ"jatt" ਅਸੀ ਬਣਕੇ ਰਿਹ ਗਏ,
ਦੇਸ ਹੋਇਆ ਪਰਦੇਸ ਜਾਂਦੀ ਵਾਰ AIRPORT ਤੇ ਕਿਹ ਗਏ........."