Saddi Mout

•-=»𝕎𝕒𝕣𝕣𝕚𝕠𝕣«=-•

•Speak little, do much•
ਇਕ ਮੰਨ ਲੀ ਤੂੰ ਸਾਡੀ ਵੀ, ਅਸੀਂ ਸੌ ਮੰਨੀਆਂ ਚੁੱਪ ਕਰਕੇ
ਸਾਡੀ ਮੌਤ ਲਈ ਕਰੀਂ ਦੁਆ .... ਕੀ ਜੀਣਾ ਪਲ - ਪਲ ਮਰਕੇ
ਜਦ ਤੱਕ ਹੋ ਸਕਿਆ ਸਾਹਾਂ ਦੀ ਅਸੀਂ ਹਾਮੀ ਭਰ ਕੇ ਵੇਖਾਂਗੇ
ਤੈਨੂੰ ਭੁੱਲਣਾ ਸੌਖਾ ਨਹੀਂ ਸੱਜਣਾ, ਚਲ ਕੋਸ਼ਿਸ ਕਰ ਕੇ ਵੇਖਾਂਗੇ​
 
Top