tsukhu
Princess Kidan
ਹਰ ਕਿਸੇ ਨਾਲ ਖੁੱਲ ਜਾਣਾ ਚੰਗਾ ਨਹੀ ,
ਪਰ ਆਪਣਿਆਂ ਨੂੰ ਭੁੱਲ ਜਾਣਾ ਵੀ ਤਾਂ ਚੰਗਾ ਨਹੀ...
ਕਈਆਂ ਦੀ ਆਦਤ ਹੁੰਦੀ ਹੈ ਮੁਸਕਰਾਉਣ ਦੀ ,
ਓਹਨਾ ਦੇ ਹਾਸੇ ਤੇ ਡੁੱਲ ਜਾਣਾ ਵੀ ਤਾਂ ਚੰਗਾ ਨਹੀ....
ਪਿਆਰ ਲਈ ਦੁਨੀਆਂ ਨਾਲ ਲੜ੍ਹਨਾ ਤਾ ਠੀਕ ਹੈ ,
ਪਰ ਮਾਪਿਆਂ ਦੀਆਂ ਉਮੀਦਾਂ ਨੂੰ ਮਿੱਟੀ ਚ
ਮਿਲਾਉਣ ਵੀ ਤਾਂ ਚੰਗਾ ਨਹੀ....
ਕਈ ਵਾਰ ਬੰਦੇ ਨੂੰ ਯਾਰ ਹੀ ਮਾਰ ਜਾਂਦੇ ਨੇ ,
ਦੁਸ਼ਮਣਾ ਨੂੰ ਦੋਸ਼ੀ ਠੇਹਰਾਉਣਾ ਵੀ ਤਾਂ ਚੰਗਾ ਨਹੀ.