Samajh !!!!

tsukhu

Princess Kidan
:thapparਹਰ ਕਿਸੇ ਨਾਲ ਖੁੱਲ ਜਾਣਾ ਚੰਗਾ ਨਹੀ ,


ਪਰ ਆਪਣਿਆਂ ਨੂੰ ਭੁੱਲ ਜਾਣਾ ਵੀ ਤਾਂ ਚੰਗਾ ਨਹੀ...:kiven
ਕਈਆਂ ਦੀ ਆਦਤ ਹੁੰਦੀ ਹੈ ਮੁਸਕਰਾਉਣ ਦੀ , :y


ਓਹਨਾ ਦੇ ਹਾਸੇ ਤੇ ਡੁੱਲ ਜਾਣਾ ਵੀ ਤਾਂ ਚੰਗਾ ਨਹੀ....:y
ਪਿਆਰ ਲਈ ਦੁਨੀਆਂ ਨਾਲ ਲੜ੍ਹਨਾ ਤਾ ਠੀਕ ਹੈ ,


ਪਰ ਮਾਪਿਆਂ ਦੀਆਂ ਉਮੀਦਾਂ ਨੂੰ ਮਿੱਟੀ ਚ
ਮਿਲਾਉਣ ਵੀ ਤਾਂ ਚੰਗਾ ਨਹੀ....:em
ਕਈ ਵਾਰ ਬੰਦੇ ਨੂੰ ਯਾਰ ਹੀ ਮਾਰ ਜਾਂਦੇ ਨੇ , :yes


ਦੁਸ਼ਮਣਾ ਨੂੰ ਦੋਸ਼ੀ ਠੇਹਰਾਉਣਾ ਵੀ ਤਾਂ ਚੰਗਾ ਨਹੀ.:pr
 
Top