SCHOOL ਦੇ ਦਿਨ ਯਾਰਾ ਬਡ਼ੇ ਹੀ ਨਿਰਾਲੇ,
ਹੋਣ ਕਈ ਦੀਵਾਲੀਆਂ ਤੇ ਕਈ ਦੀਵਾਲੇ,
During the PERIOD ਦਿਲ ਮਿਲ ਜਾਂਦੇ ਨੇ,
Ground ਵਿਚ ਪਿਆਰ ਵਾਲੇ Phull ਖਿੱਲ ਜਾਂਦੇ ਨੇ,
ਵਿਚ ਕੰਟੀਨਾਂ ਪਿਆਰ ਅਜ਼ਮਾਏ ਜਾਂਦੇ ਨੇ,
ਚਾਹ ਨਾਲ ਸਮੋਸੇ ਧੱਕੇ ਨਾਲ ਖਵਾਏ ਜਾਂਦੇ ਨੇ,
ਹੌਲੀ-ਹੌਲੀ ਪੈ ਜਾਂਦੀ ਆਦਤ PERIOD BUNK KARAN ਦੀ,
ਰੱਟ ਲੱਗਦੀ ਆ ਦਿਲ ਨੂੰ ਪਿਆਰ ਵਾਲੀ ਕਿਸੇ ਦੀ,
ATTENDNCE ਵੀ ਫੇਰ ਹੁੰਦੀਆਂ ਨਾ ਪੂਰੀਆਂ,
ਸਮਝ ਲਵੋ ਹੁਣ ਮੁਹੱਬਤਾਂ ਨੇ ਗੂਡ਼ੀਆਂ,
ਇਹੋ ਮੁਲ ਪੈਂਦਾ ਫਿਰ ਬਾਪੂ ਦੀ ਕਮਾਈ ਦਾ,
ਯਾਰੋ ਇਹੋ ਮਜ਼ਾ ਹੁੰਦਾ SCHOOLAN ਦੀ ਪਡ਼ਾਈ ਦਾ....