ਹੰਜੂ ਮੁਸਕਾਨ ਤੋਂ ਜਿਆਦਾ special ਹੁੰਦੇ ਨੇ

minder

Member
ਕਦੇ ਕਦੇ ਹੰਜੂ ਮੁਸਕਾਨ ਤੋਂ ਜਿਆਦਾ special ਹੁੰਦੇ ਨੇ ਕਿਓਕਿ ..
.
.
"Smile" ਤਾਂ ਸਾਰਿਆਂ ਲਈ ਹੁੰਦੀ ਹੈ ਪਰ ,
.
.
ਹੰਜੂ ਓਹਨਾ ਲਈ ਹੁੰਦੇ ਨੇ ਜਿਹਨਾ ਨੂ ਅਸੀਂ ਖੋਣਾ ਨਹੀ ਚਾਹੁੰਦੇ...


writer :-unknown
 

gunnu13

ਜਗਦੀਪ ਸਿ
ਹਾਸਾ ਸਾਰਿਆ ਦਾ ਤੇ ਰੋਣਾ ਕੱਲਿਆ ਦਾ...........
 
Top