Turna Hik Taan Ke

puneetsingh

Putt punjabi
ਤੁਰਨਾਂ ਹਿੱਕ ਤਾਣ ਕੇ, ਹੈ ਫਿਤਰਤ ਜੌ ਸਾਡੀ,
ਡਰੀਏ ਅਸੀ ਰੱਬ ਕੋਲੋ, ਰੱਖਿਏ ਟੌਰ ਨਵਾਬੀ,
ਖਾਈਏ ਪੀਏ ਐਸ਼ ਕਰੀਏ, ਕਦੀ ਕੀਤੀ ਨੀਂ ਖਰਾਬੀ,
ਉਏ ਐਵੇਂ ਨੀ ਲੋਕ ਸਾਨੂੰ ਸ਼ੇਰ ਕਹਿਂਦੇ,ਸਾਡੀ ਸ਼ੇਰਾਂ ਦੀ ਕੌਮ ਪੰਜਾਬੀ
 
wah ji wah mja a gia,,,,,,,,,,sahi hai ਉਏ ਐਵੇਂ ਨੀ ਲੋਕ ਸਾਨੂੰ ਸ਼ੇਰ ਕਹਿਂਦੇ,ਸਾਡੀ ਸ਼ੇਰਾਂ ਦੀ ਕੌਮ ਪੰਜਾਬੀ
 
Top