“ਸੂਰਜ” ਪੈਰਾਂ ਦੀ ਧੂੜ ਮੈ ਆਪਣੇ ਹੱਥੀ ਉੜਾ ਲਈ.. ਉਹਦੇ ਪਿੱਛੇ ਲੜ-ਲੜ ਐਵੇ ਸਿਰ ਸਵਾ ਪਾਅ ਲਈ.. ਲੋਕੀ ਕਹਿੰਦੇ ਮਾੜਾ ਹੋ ਗਿਆ ਮੈਂ ਵੀ ਕਹਿਤਾ ਹੱਸਕੇ ਸ਼ਰੀਰ ਪੱਖੋਂ ਹੋ ਸਕਦਾ ਦਿਲੋਂ ਨੀ