ਜ਼ਿੰਦਗੀ ਵਿਚ ਕਈ ਯਾਰ ਮਿਲੇ,ਕੁਝ ਨੇੜੇ ਤੇ ਕੁਝ ਪਾਰ ਮਿਲੇ ਸੁਭਾਅ ਵੇਖੇ ਲੋਕਾਂ ਦੇ ਰੁੱਤਾਂ ਵਾਂਗੂ ਅਸੀਂ ਬਣਕੇ ਸਦਾ ਬਹਾਰ ਮਿਲੇ