yaaran de yaar a apa

chardi kala vich rhiye

HaRdCoRe BiOtEcHnOlOgIsT
dhanwaad dosto tuhade view lyi...
ik hor koshish mere walon...

ਕਮੀਆਂ ਮੇਰੇ ਵਿੱਚ ਵੀ ਨੇ, ਪਰ ਮੈਂ ਬੇਈਮਾਨ ਨਹੀਂ,
ਸਾਨੂੰ ਤਿੱਖੇ ਤੀਰ ਕਹਿਣ ਦਾ ਕੀ ਫਾਈਦਾ, ਜਦ ਸਾਡੇ ਕੋਲ ਕਮਾਨ ਨਹੀਂ,
ਇੱਕ ਸ਼ੌਕ ਹੈ ਖਾਮੋਸ਼ੀ ਨਾਲ ਜੀਣ ਦਾ, ਕੋਈ ਮੇਰੇ ਵਿੱਚ ਗੁਮਾਨ ਨਹੀਂ,
ਛੱਡ ਜਾਵੇ ਔਖੇ ਵੇਲੇ ਜੋ ਦੋਸਤਾਂ ਨੂੰ, ਅਸੀਂ ਇਹੋ ਜਿਹੇ ਇਨਸਾਨ ਨਹੀਂ ..
 
Top