Yaari

mattu1822

Member
ਕੁੜੀਆ ਦਾ ਕੀ ਆ ਮਿੱਤਰੋ ਇਹ ਤਾਂ ਇੱਕ ਪਲ ਦਾ ਝਾਕਾ……

ਮਿੱਤਰਾਂ ਨੇ ਕੰਮ ਹੈ ਆਉਣਾ ਹੁੰਦਾ ਜਦ ਕਰਨਾ ਵਾਕਾ……

ਖੜਦੇ ਜੋ ਹਿੱਕ ਤਾਣ ਕੇ ਗਿੱਦੜਾ ਵਾਂਗ ਭਜਦੇ ਨਾ……

ਨੱਡੀ ਭਾਵੇਂ ਜੱਗ ਤੋਂ ਸੋਹਣੀ ਯਾਰਾਂ ਤੋਂ ਵੱਧ ਕੇ ਨਾਂ…….:so
 
Top