Royal_Jatti
Elite
ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ' ਜੋਦਿਨ ਕਾਲਜਾਂ ਚ ਬੀਤੇ ਉਹ ਸਾਰੇ ਯਾਦ ਆਉਣਗੇ,
ਚਾਹੇ ਮਿਲ ਜਾਵੇ ਐਸ਼ ਕੁੱਲ ਵਿੱਚ ਪਰਦੇਸਾਂਧੁੱਪਾਂ ਸਹਿ ਗੇੜੇ 'ਉਹਦੇ' ਪਿੱਛੇ ਮਾਰੇ ਯਾਦ ਆਉਣਗੇ ,
ਰਿਹਾ ਰੱਬ ਵਾਂਗ ਜਿਹਨਾ ਤੇ ਭਰੋਸਾ ਦਿਲ ਨੂੰ,ਨਾਲ ਡਟਦੇ ਰਹੇ ਸੱਚੇ ਉਹ ਯਾਰ ਯਾਦ ਆਉਣਗੇ,
ਹਿੱਕ ਤਾਣ ਜੋ ਖਿਲਾਫ ਸਾਡੇ ਰਹੇ ਲੜਦੇਵੈਰੀ ਦੁਸ਼ਮਣ ਤੇ ਖਾਂਦੇ ਸੀ ਜੋ ਖਾਰ ਯਾਦ ਆਉਣਗੇ,
ਨਹੀਂ ਭੁੱਲਣੀ ਉਹ ਰੂਹ ਜਿਸ ਪਿਆਰ ਸੀ ਸਿਖਾਇਆਦਿਲ ਜਿੱਤ ਕੇ ਵੀ ਜੀਹਤੋਂ ਗਏ ਹਾਰ ਯਾਦ ਆਉਣਗੇ,
ਜਿਹੜੇ ਪੈਰ- ਪੈਰ ਉੱਤੇ ਦੁੱਖ-ਸੁੱਖ ਸੀ ਵੰਡਾਉਂਦੇਸੀ ਕਲਾਸਮੇਟ ਲੈਂਦੇ ਮੇਰੀ ਸਾਰ ਯਾਦ ਆਉਣਗੇ...
ਠੇਕਾ ਕੈਂਬਵਾਲਾ, F.R , ਤੇ ਕੈਫੇ ਕੌਫੀ ਡੇਅ ਕੀਤੀ ਰੱਜ-ਰੱਜ ਐਸ਼ ਉਹ ਟਿਕਾਣੇ ਯਾਦ ਆਉਣਗੇ,
ਗਿੱਧੇ-ਭੰਗੜੇ ਅਖਾੜਿਆਂ ਚ ਰੋਣਕਾਂ ਸੀ ਜੋਯੂਥ-ਫੈਸਟੀਵਲ ਤੇ ਮਾਨ ਮਰਜਾਣੇ ਯਾਦ ਆਉਣਗੇ,
ਮਹਿਕ ਸਰੋਂ ਦੇ ਫੁੱਲਾਂ ਦੀ ਤੇ ਜੋਨੀਲਾ ਫੋਰਡ, ਬੰਬੀ-ਖਾਲ਼, ਖੂਹ ਪੁਰਾਣੇ ਯਾਦ ਆਉਣਗੇ,
ਲਾ ਕੇ ਪੈੱਗ ਜ਼ਿੱਦ ਜੱਟਾਂ ਵਾਲੀ ਸਦਾ ਸੀ ਪੁਗਾਈਹੋ ਕੇ tait ਗਾਏ ਸੜਕਾਂ ਤੇ ਗਾਣੇ ਯਾਦ ਆਉਣਗੇ,
ਜੀਹਦੇ ਝੂਠ ਤੇ ਫਰੇਬ ਨਾਲ ਦਿਲ ਸੱਚਾ ਲਾਇਆਕਦੇ ਉਸ ਨੂੰ ਵੀ "bhullar" ਜਿਹੇ ਨਿਮਾਣੇ ਯਾਦ ਆਉਣਗ